ਪੀਆਈਓ ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਸੀ ਦੋਸ਼ੀ ਜਸਬੀਰ ਉਰਫ਼ ਜਾਨ ਮਾਹਲ

ਮੁਲਜ਼ਮ ਜਸਬੀਰ ਸਿੰਘ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵ (ਪੀਆਈਓ) ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਹੋਇਆ ਹੈ, ਜੋ ਕਿ ਇੱਕ ਅੱਤਵਾਦੀ-ਸਮਰਥਿਤ ਜਾਸੂਸੀ ਨੈੱਟਵਰਕ ਦਾ ਹਿੱਸਾ ਹੈ। ਉਸ ਦੇ ਹਰਿਆਣਾ ਸਥਿਤ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ...