ਸਰਹਿੰਦ ਨਹਿਰ ਨੂੰ ਪੱਕਾ ਕਰਨ ਦੇ ਵਿਰੋਧ 'ਚ ਦਰਜਨਾਂ ਪਿੰਡਾਂ ਦੇ ਕਿਸਾਨ ਹੋਏ ਇਕੱਠੇ

ਸਮਰਾਲਾ ਬਲਾਕ ਅਤੇ ਮਾਛੀਵਾੜਾ ਬਲਾਕ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਅਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ 3 ਜਨਵਰੀ ਸਵੇਰੇ 10 ਵਜੇ ਤੋ ਨਵਾਂ ਸ਼ਹਿਰ ਖੰਨਾ ਹਾਈਵੇ ਅਤੇ ਰੋਪੜ-ਦੋਰਾਹਾ ਮਾਰਗ ’ਤੇ ਅਣਮਿੱਥੇ ਸਮੇਂ ਲਈ ਪੱਕਾ ਜਾਮ ਲਗਾ ਦਿੱਤਾ...