ਕੈਨੇਡਾ ਦੇ ਗੁਰਦਵਾਰਾ ਸਾਹਿਬ ਵਿਚ ਟਕਰਾਅ ਦਾ ਖਦਸ਼ਾ

ਵੈਨਕੂਵਰ ਦੇ ਗੁਰਦਵਾਰਾ ਸਾਹਿਬ ਵਿਚ ਟਕਰਾਅ ਦੇ ਖਦਸ਼ੇ ਨੂੰ ਵੇਖਦਿਆਂ ਬੀ.ਸੀ. ਦੀ ਸੁਪਰੀਮ ਕੋਰਟ ਵੱਲੋਂ ਰੌਸ ਸਟ੍ਰੀਟ ਗੁਰੂ ਘਰ ਨੂੰ ਬਫ਼ਰ ਜ਼ੋਨ ਐਲਾਨਿਆ ਗਿਆ ਹੈ।