ਮਨੁੱਖੀ ਸਮੱਗਲਿੰਗ 'ਤੇ ਹਾਈ ਕੋਰਟ ਹੋਈ ਸਖ਼ਤ, ਮੁਲਜ਼ਮਾਂ ਨੂੰ ਜ਼ਮਾਨਤਾਂ ਦੇਣ ਤੋਂ ਕੀਤਾ ਇਨਕਾਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਨੁੱਖੀ ਸਮੱਗਲਿੰਗ ਵਾਲੀਆਂ ਗੰਭੀਰ ਘਟਨਾਵਾਂ ਉੱਤੇ ਇੱਕ ਵਾਰ ਫਿਰ ਸਖ਼ਤ ਰਵੱਈਆ ਅਪਣਾਇਆ ਹੈ। ਅਜਿਹੇ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਅਦਾਲਤ ਨੇ ਸਾਫ਼ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਇਸ ਗੱਲ ਉੱਤੇ ਖਾਸ ਤੌਰ...