2 ਕਰੋੜ ਦੀ ਲਾਗਤ ਨਾਲ ਖਤਮ ਕੀਤੇ ਜਾਣਗੇ ਬਰਨਾਲਾ ਦੇ ਕੂੜਾ ਡੰਪ : ਮੀਤ ਹੇਅਰ

ਸ਼ਹਿਰ ਦੇ ਸੁੰਦਰੀਕਰਨ ਕਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਸ਼ਹਿਰ ਦੇ ਦਹਾਕਿਆਂ ਪੁਰਾਣੇ 2 ਵੱਡੇ ਕੂੜਾ ਡੰਪਾਂ ਨੂੰ ਕਰੀਬ 2 ਕਰੋੜ ਦੀ ਲਾਗਤ ਨਾਲ ਖਤਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ....