ਹਿਰਾਸਤ 'ਚ ਮੌਤ ਮਾਮਲੇ ਵਿਚ: Kuldeep Singh Sengar ਨੂੰ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

ਉਨਾਓ ਬਲਾਤਕਾਰ ਮਾਮਲੇ ਦੇ ਮੁੱਖ ਦੋਸ਼ੀ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਦਿੱਲੀ ਹਾਈ ਕੋਰਟ ਨੇ ਹਿਰਾਸਤ ਵਿੱਚ ਮੌਤ ਨਾਲ ਸਬੰਧਤ ਮਾਮਲੇ ਵਿੱਚ ਉਸ ਦੀ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ...