ਸੀਐਮ ਮਾਨ ਦੇ ਨਾਨਕੇ ਘਰ ’ਚ ਹੋਈ ਹੋਈ ਵੱਡੀ ਚੋਰੀ

ਪੰਜਾਬ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਬਲਕਿ ਚੋਰਾਂ ਦੇ ਹੌਂਸਲੇ ਇੰਨੇ ਜ਼ਿਆਦਾ ਬੁਲੰਦ ਹੋ ਚੁੱਕੇ ਨੇ ਕਿ ਜਿਵੇਂ ਉਨ੍ਹਾਂ ਨੂੰ ਪੁਲਿਸ ਦਾ ਕੋਈ ਖ਼ੌਫ਼ ਹੀ ਨਾ ਰਿਹਾ ਹੋਵੇ। ਤਾਜ਼ਾ ਖ਼ਬਰ ਜ਼ਿਲ੍ਹਾ ਸੰਗਰੂਰ ਤੋਂ ਸਾਹਮਣੇ ਆ ਰਹੀ...