ਮੋਗਾ ਮੀਟਿੰਗ ਨੇ ਅਕਾਲੀ ਵਰਕਰਾਂ ਦੀ ਅਣਥੱਕ ਮਿਹਨਤ ਦੇ ਨਤੀਜੇ 'ਤੇ ਮੋਹਰ ਲਾਈ:ਇਯਾਲੀ

ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣੀ ਭਰਤੀ ਕਮੇਟੀ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ...