ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ !

ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਤਵਾਰ ਨੂੰ ਖਡੂਰ ਸਾਹਿਬ ਤੋਂ ਸਾਥੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਨਵੀਂ ਸਿਆਸੀ ਜਥੇਬੰਦੀ ਬਣਾਉਣ ਦਾ ਐਲਾਨ ਕੀਤਾ ਹੈ ।