ਨਾਭਾ ਵਿਖੇ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸਰਬਜੀਤ ਕੌਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਲੈ ਕਿ ਦਿੱਤਾ ਵੱਡਾ ਬਿਆਨ

ਨਾਭਾ ਵਿੱਖੇ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦਾ ਵੱਡਾ ਬਿਆਨ ਪਾਕਿਸਤਾਨ ਗਈ ਸਰਬਜੀਤ ਕੌਰ ਦੇ ਨਿਕਾਹ ਤੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਇੱਕ ਘਟਨਾ ਸਾਹਮਣੇ ਆਈ ਸੀ। ਐਸਜੀਪੀਸੀ...