ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਂਦਾ ਸਰਦਾਰ ਨੌਜਵਾਨ ਕਾਬੂ

ਚੰਡੀਗੜ੍ਹ 'ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਇੱਕ ਸਰਦਾਰ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ ਜਿਸਦੇ ਵਲੋਂ ਇਹ ਹਰਕਤ ਚੰਡੀਗੜ੍ਹ ਦੇ ਦਿਲ ਕਹੇ ਜਾਣ ਵਾਲੇ ਸੈਕਟਰ 17 'ਚ ਕੀਤੀ ਗਈ ਹੈ।ਉਸਦੇ ਵਲੋਂ ਇਹ ਦਲੀਲ ਦੇਕੇ ਪਾਕਿਸਤਾਨ ਜ਼ਿੰਦਾਬਾਦ ਦੇ...