11 April 2025 12:44 PM IST
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 'ਚ ਹਰ ਰੋਜ ਲੱਖਾਂ ਸੰਗਤਾਂ ਦੂਰ ਦੁਰਾਡੇ ਤੋਂ ਦਰਸ਼ਨ ਕਰਨ ਆਉਂਦੀਆਂ ਨੇ ਅਤੇ ਦਰਸ਼ਨ ਕਰ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗਾ ਸਮਝਦੀਆਂ ਨੇI ਓਥੇ ਹੀ ਅੱਜ ਭਾਰਤ ਦੇ ਸਾਬਕਾ ਹਾਕੀ ਖਿਡਾਰੀ ਸਰਦਾਰਾ ਸਿੰਘ ਆਪਣੇ...