ਭਾਰਤ ਵਲੋਂ 52 ਉਪਗ੍ਰਹਿ ਪੁਲਾੜ ਵਿੱਚ ਲਾਂਚ ਕੀਤੇ ਜਾਣਗੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਨੇ ਸਪੇਸ ਬੇਸਡ ਸਰਵੀਲੈਂਸ (ਐਸਬੀਐਸ) ਫੇਜ਼ 3 ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ ਅਤੇ ਰੱਖਿਆ ਪੁਲਾੜ...