ਸਿੱਖ ਸੰਸਥਾ ਦਾ ਬਿਨਾ ਪੱਖ ਲਏ ਖ਼ਬਰਾਂ ਲਗਾਉਣੀਆਂ ਤਰਕਸੰਗਤ ਨਹੀਂ : ਸਤਵੰਤ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਾਇਕ ਡਾਇਰੈਕਟਰ ਸਕੂਲਜ਼ ਸਤਵੰਤ ਕੌਰ ਨੇ ਅਖ਼ਬਾਰਾਂ ਵਿਚ ਸਿੱਖ ਸੰਸਥਾ ਦੇ ਸਿੱਖਿਆ ਡਾਇਰੈਕਟੋਰੇਟ ਬਾਰੇ ਛਪੀਆਂ ਖ਼ਬਰਾਂ ਨੂੰ ਤੱਥ ਰਹਿਤ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ...