ਕੰਗਨਾ ਰਣੌਤ ਨੂੰ ਬਾਹਰ ਕੱਢੋ, ਸਿੱਖ ਮਾਮਲਿਆਂ ਨਾਲ ਨਾ ਉਲਝੋ ; ਸਤਿਆਪਾਲ ਮਲਿਕ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆ ਪਾਲ ਮਲਿਕ ਨੇ ਭਾਰਤੀ ਜਨਤਾ ਪਾਰਟੀ ਨੂੰ ਸਿੱਖ ਭਾਈਚਾਰੇ ਦੇ ਮਾਮਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ...