ਮੁੱਖ ਮੰਤਰੀ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ

ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ...