ਪੰਚਕੂਲਾ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਟੋਏ 'ਚ ਪਲਟੀ

ਪੰਚਕੂਲਾ : ਹਰਿਆਣਾ ਤੋਂ ਇੱਕ ਵੱਡਾ ਹਾਦਸਾ ਸਾਹਮਣੇ ਆ ਰਿਹਾ ਹੈ। ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਟੋਏ 'ਚ ਪਲਟ ਗਈ, ਜਿਸ ਕਾਰਨ ਹੜਕੰਪ ਮਚ ਗਿਆ। ਇਸ ਕਾਰਨ ਹਾਦਸੇ ਵਿੱਚ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਤੋਂ ਸੂਚਨਾ ਮਿਲਣ...