ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜ ਪੂਰਾ ਕਰਨ ਦੀ ਦਿਸ਼ਾ ਵਿਚ...