21 July 2025 9:22 AM IST
ਮੁਕੇਰੀਆਂ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਆਪਣੇ ਬੱਚੇ ਸਮੇਤ ਸਕੂਟੀ ’ਤੇ ਸਵਾਰ ਹੋ ਕੇ ਜਾ ਰਹੇ ਪਤੀ-ਪਤਨੀ ਨੂੰ ਕਿਸੇ ਅਣਪਛਾਤੇ ਟਰੱਕ ਨੇ ਸਾਈਡ ਮਾਰ ਦਿੱਤੀ, ਜਿਸ ਵਿਚ ਪਤੀ ਪਤਨੀ ਦੀ ਮੌਕੇ ’ਤੇ ਹੀ...