ਬੁਲਡੋਜ਼ਰ ਲੈ ਕੇ ਪਹੁੰਚੀ ਮਹਿਲਾ SDM ਦੀ ਕੁੱਟਮਾਰ ਦੀ ਵੀਡੀਓ ਵਾਇਰਲ

ਰਾਜਸਥਾਨ : ਰਾਜਸਥਾਨ 'ਚ SDM ਨਾਲ ਬਦਸਲੂਕੀ ਅਤੇ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਇਕ ਔਰਤ ਐੱਸਡੀਐੱਮ ਦੇ ਵਾਲ ਫੜ ਕੇ ਜ਼ਮੀਨ 'ਤੇ ਸੁੱਟਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਐਸਡੀਐਮ ਪੁਲੀਸ ਫੋਰਸ...