15 Jan 2026 6:57 PM IST
ਅਮਰੀਕਾ ਵਿਚ 11,500 ਤੋਂ ਵੱਧ ਟਰੱਕ ਡਰਾਈਵਰ ਆਪਣਾ ਰੁਜ਼ਗਾਰ ਗੁਆ ਚੁੱਕੇ ਹਨ ਅਤੇ ਟ੍ਰਾਂਸਪੋਰਟੇਸ਼ਨ ਮੰਤਰੀ ਸ਼ੌਨ ਡਫ਼ੀ ਵੱਲੋਂ ਕਾਰਵਾਈ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ