14 Jan 2025 11:09 PM IST
ਕੈਨੇਡਾ 'ਚ ਆਏ ਹੋਏ ਬਹੁਤੇ ਅੰਤਰਰਾਸ਼ਟਰੀ ਵਿਦਿਆਰਥੀ ਰੋਜ਼ੀ ਰੋਟੀ ਕਮਾਉਣ ਲਈ ਸਕਿਉਰਿਟੀ ਗਾਰਡ ਦੀ ਨੌਕਰੀ ਕਰਦੇ ਹਨ। ਸਕਿਉਰਿਟੀ ਗਾਰਡ ਦੀ ਨੌਕਰੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਹੁੰਦੀ ਹੈ ਪਰ ਸਕਿਉਰਿਟੀ ਗਾਰਡ ਦੀ ਨੌਕਰੀ ਕਰਨਾ ਸੌਖਾ...