ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ, ਵਿਦੇਸ਼ੀ ਹਥਿਆਰਾਂ ਦੀ ਖੇਪ ਬਰਾਮਦ

ਕਮਿਸ਼ਨਰੇਟ ਪੁਲਿਸ ਨੂੰ ਸਰਹੱਦੀ ਖੇਤਰ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਛੇਹਰਟਾ ਇਲਾਕੇ ਦੇ ਗੁਰੂ ਦੀ ਵਡਾਲੀ ਪਿੰਡ ਦੇ ਰਹਿਣ ਵਾਲੇ ਅਮਿਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਕੋਲੋਂ ਪੰਜ ਗਲੋਕ ਪਿਸਟਲ, ਚਾਰ ਮੈਗਜ਼ੀਨ ਅਤੇ ਇੱਕ...