18 March 2026 2:36 PM IST
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਇੱਕ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤੀ ਫ਼ੈਸਲੇ ਮੁਤਾਬਕ ਰੂਪਨਗਰ ਭਾਵ ਰੋਪੜ ਦੇ ਸਿੰਚਾਈ ਵਿਭਾਗ ਦੀਆਂ ਕੀਮਤੀ ਜ਼ਮੀਨਾਂ ਦੀ ਰਜਿਸਟਰੀ ’ਤੇ ਲੱਗੀ ਰੋਕ ਜਾਰੀ ਰੱਖੀ ਗਈ ਹੈ। ਇਸ ਫੈਸਲੇ ਨਾਲ...