ਜ਼ਹਿਰੀਲੀ ਸ਼ਰਾਬ ਵੇਚਣ ਦਾ ਸਿਲਸਿਲਾ ਅਜੇ ਵੀ ਜਾਰੀ!

ਮਜੀਠਾ ਹਲਕੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ, ਜ਼ਹਿਰੀਲੀ ਸ਼ਰਾਬ ਵੇਚਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਪਿੰਡ ਬਾਬਾ ਬਕਾਲਾ ਦੇ ਵਿਧਾਇਕ ਟੌਂਗ ਦੇ ਇਲਾਕੇ ਵਿੱਚ ਖੁੱਲ੍ਹੇਆਮ ਵਿਕ ਰਹੀ ਹੈ ਜ਼ਹਿਰੀਲੀ ਸ਼ਰਾਬ। ਇਸ ਮੌਕੇ 'ਤੇ...