Women's Asia Cup 2024: ਏਸ਼ੀਆ ਕੱਪ ਦੇ ਫਾਈਨਲ 'ਚ ਪਹੁੰਚੀ ਟੀਮ ਇੰਡੀਆ, ਬੰਗਲਾ ਦੇਸ਼ ਨੂੰ ਹਰਾਇਆ

ਭਾਰਤੀ ਟੀਮ ਨੇ ਮਹਿਲਾ ਏਸ਼ੀਆ ਕੱਪ 2024 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਦਾਂਬੁਲਾ 'ਚ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ। ਭਾਰਤ ਦੀ ਜਿੱਤ ਵਿੱਚ ਰੇਣੂਕਾ ਸਿੰਘ, ਸਮ੍ਰਿਤੀ ਮੰਧਾਨਾ ਅਤੇ...