3 March 2025 6:07 PM IST
ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ...