20 Jan 2025 3:29 PM IST
ਨਾਭਾ ਵਿਖੇ ਪਹੁੰਚੇ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਸੁਖਬੀਰ ਬਾਦਲ ਨੂੰ ਆੜੇ ਹੱਥੀ ਲਿਆ, ਉਹਨਾਂ ਕਿਹਾ ਕਿ ਜਦੋਂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੁਕਮ ਸੁਣਾਇਆ ਗਿਆ ਸੀ...