ਅੰਮ੍ਰਿਤਸਰ 'ਚ ਸਾਬਕਾ ਕੌਂਸਲਰ ਦੇ ਭਤੀਜੇ ਦੇ ਮਾਰੀ ਗੋਲ਼ੀ, ਕਾਂਗਰਸ ਵੱਲੋਂ ਪ੍ਰਸ਼ਾਸਨ ਨੂੰ ਕਾਰਵਾਈ ਦੀ ਚੇਤਾਵਨੀ

ਅੰਮ੍ਰਿਤਸਰ ਵਿੱਚ, ਸਾਬਕਾ ਕਾਂਗਰਸੀ ਕੌਂਸਲਰ ਲਖਨਪਾਲ ਦੇ ਭਤੀਜੇ ਨੂੰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਖ਼ਮੀ ਨੌਜਵਾਨ ਦੇ ਚਚੇਰੇ ਭਰਾ ਕੋਲ ਇੱਕ ਲਾਇਸੈਂਸੀ ਹਥਿਆਰ ਹੈ