ਪਾਣੀ ਵਿਵਾਦ 'ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਦਿੱਤੀ ਹੈ।