3 Dec 2024 8:04 AM IST
ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬਾਗੀ ਧੜੇ ਅਤੇ ਮਾੜੇ ਫੈਸਲਿਆਂ ਦਾ ਵਿਰੋਧ ਨਾ ਕਰਨ ਦੇ ਦੋਸ਼ੀ ਆਗੂਆਂ ਨੂੰ ਵੀ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਕਰਨ ਦੇ ਹੁਕਮ ਦਿੱਤੇ ਗਏ ਹਨ।