12 July 2025 12:32 PM IST
ਪੁਲਿਸ ਨੇ ਦੋਸ਼ੀ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਪੀੜਤਾ ਅਤੇ ਦੋਸ਼ੀ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਮਿਲੇ ਸਨ।