SGPC ਵੱਲੋਂ ਰਾਜਸਥਾਨ ‘ਚ ਸਿੱਖ ਵਿਦਿਆਰਥਣ ਨੂੰ ਕਕਾਰਾਂ ਕਾਰਨ ਰੋਕਣ ਦੀ ਨਿਖੇਧੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਤੋਂ ਬਾਅਦ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ...