10 Feb 2025 8:23 PM IST
SGPC ਦੀ ਅੰਤ੍ਰਿਗ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਪੱਕੇ ਤੌਰ ’ਤੇ ਖ਼ਤਮ ਕਰ ਦਿੱਤੀਆਂ ਗਈਆਂ ਨੇ, ਜਿਸ ਤੋਂ ਬਾਅਦ ਪੰਥਕ ਸਿਆਸਤ ਵਿਚ ਵੱਡਾ ਭੂਚਾਲ ਖੜ੍ਹਾ ਹੋ ਗਿਆ ਏ। ਫ਼ੈਸਲਾ ਸੁਣਾਉਂਦੇ ਹੀ...