ਸ਼ਾਹਿਦ ਕਪੂਰ-ਮੀਰਾ ਰਾਜਪੂਤ ਨੇ ਹਾਲ ਚ ਆਪਣੀ ਛੁੱਟੀਆਂ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਅਤੇ ਉਨ੍ਹਾਂ ਦੀ ਪਤਨੀ ਮੀਰਾ ਕਪੂਰ ਇਸ ਸਮੇਂ ਆਪਣੇ ਬੱਚਿਆਂ ਨਾਲ ਬ੍ਰਿਟੇਨ 'ਚ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ । ਬਾਲੀਵੁੱਡ ਦੇ ਇਸ ਮਸ਼ਹੂਰ ਜੋੜੇ ਆਪਣੀ ਇਹ ਯਾਦ ਆਪਣੇ ਪ੍ਰਸ਼ੰਸਕਾਂ ਨੂੰ ਨਾਲ ਵੀ ਤਸਵੀਰ ਸ਼ੇਅਰ ਕਰ...