ਮੁੜ ਤੋਂ ਲੱਗੇ ਚੰਨੀ ਦੇ ਲਾਪਤਾ ਵਾਲੇ ਪੋਸਟਰ

ਜਲੰਧਰ ਦੇ ਸ਼ਾਹਕੋਟ ਵਿੱਚ ਵੱਖ-ਵੱਖ ਥਾਵਾਂ ਉੱਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੁੰਮਸ਼ੁਦਗੀ ਦੇ ਪੋਸਟਰ ਲੋਕਾਂ ਨੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਗੱਲਬਾਤ ਦੌਰਾਨ ਪੋਸਟ ਲਗਾਉਣ ਵਾਲੇ ਲੋਕਾਂ...