5 Sept 2024 7:13 AM IST
ਢਾਕਾ : ਬੰਗਲਾਦੇਸ਼ ਦੀ ਬੇਦਖਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਖਿਲਾਫ ਦੋ ਹੋਰ ਕਤਲ ਦੇ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਉਸਦੇ ਖਿਲਾਫ ਕੁੱਲ ਕੇਸਾਂ ਦੀ ਗਿਣਤੀ 94 ਹੋ ਗਈ ਹੈ। ਬੁੱਧਵਾਰ ਨੂੰ ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ।...