ਸਸਪੈਂਡ ਡੀਆਈਜੀ ਭੁੱਲਰ ਨੇ ਅਦਾਲਤੀ ਫ਼ੈਸਲੇ ਨੂੰ ਦਿੱਤੀ ਚੁਣੌਤੀ, ਵਕੀਲ ਨੇ ਸੀਬੀਆਈ ਦੀ ਚਾਰਜਸ਼ੀਟ ਨੂੰ ਦੱਸਿਆ ਅਧੂਰੀ

ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੇ 'ਤੇ ਪਏ ਭ੍ਰਿਸ਼ਟਾਚਾਰ ਦੇ ਕੇਸ ਦਾ ਨੋਟਿਸ ਲੈਣ ਦੇ ਅਦਾਲਤੀ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਅਦਾਲਤ ਸਾਹਵੇਂ ਮੰਗ ਰੱਖੀ ਹੈ ਕਿ ਸੀਬੀਆਈ ਦੀ ਅਦਾਲਤ ਵੱਲੋਂ ਜਾਰੀ ਨੋਟਿਸ ਦਾ ਹੁਕਮ...