ਯੂ.ਐਸ.ਏ ਦੇ ਗੁਰੂ ਘਰ ਵਿਚ ਧੂਮ-ਧਾਮ ਨਾਲ ਮਨਾਇਆ ਗਿਆ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ

ਡੇਟਨ ਯੂਥ ਕਲੱਬ ਵੱਲੋਂ ਚੌਥਾ ਸਾਲਾਨਾ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬੱਚਿਆਂ ਨੇ ਸ਼ਬਦ ਕੀਰਤਨ ਗਾਇਣ ਕੀਤਾ। ਗੁਰਦੁਆਰੇ ਦੇ ਗ੍ਰੰਥੀ ਭਾਈ ਹੇਮ ਸਿੰਘ ਤੇ ਭਾਈ ਪ੍ਰੇਮ...