ਪਾਕਿ ਤੋਂ ਇਰਾਕ ਜਾ ਰਹੀ ਸ਼ੀਆ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ, 35 ਮੌਤਾਂ

ਇਰਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਾਕਿਸਤਾਨੀ ਸ਼ੀਆ ਸ਼ਰਧਾਲੂਆਂ ਨੂੰ ਲਿਜਾ ਰਹੀ ਇਕ ਬੱਸ ਨਾਲ ਪਲਟਣ ਦੇ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ 35 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੱਸ ਵਿਚ ਸਵਾਰ ਸਾਰੇ ਸ਼ਰਧਾਲੂ ਉਹ ਸਾਰੇ...