ਸ਼ਿਖਰ ਧਵਨ ਨੇ ਕੀਤਾ ਸੰਨਿਆਸ ਦਾ ਐਲਾਨ

ਨਵੀਂ ਦਿੱਲੀ : Shikhar Dhawan Retirement: ਭਾਰਤੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ਨੀਵਾਰ, 24 ਅਗਸਤ ਨੂੰ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ 'ਤੇ 'ਗੱਬਰ' ਦੇ ਨਾਂ ਨਾਲ...