29 July 2024 10:46 AM IST
ਹਿਮਾਚਲ ਪ੍ਰਦੇਸ਼ 'ਚ ਬੀਤੀ ਰਾਤ ਚੰਡੀਗੜ੍ਹ-ਸ਼ਿਮਲਾ ਨੈਸ਼ਨਲ ਹਾਈਵੇਅ-5 'ਤੇ ਪਰਵਾਣੂ 'ਚ ਪਹਾੜੀ ਤੋਂ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਪੰਜਾਬ ਨੰਬਰ ਦਾ ਇੱਕ ਬੋਲੋਰੋ ਕੈਂਪਰ ਇਸ ਦੀ ਲਪੇਟ ਵਿੱਚ ਆ ਗਿਆ।