21 Jun 2024 1:06 PM IST
ਸ਼ਿਮਲਾ ਜ਼ਿਲ੍ਹੇ ਦੇ ਜੁਬਲ ਵਿੱਚ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।