ਪਾਰਟੀ ਦੇ ਕਹਿਣ ’ਤੇ ਮੈਂ ਸਾਰਾ ਕੁੱਝ ਆਪਣਾ ਝੋਲੀ ਪਵਾਇਆ : ਸੁਖਬੀਰ ਬਾਦਲ

ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਅਤੇ ਮਾਤਾ ਭਾਗ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਾਘੀ ਮੇਲੇ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਘੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੁਖਬੀਰ ਬਾਦਲ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਸ਼ਾਮਲ...