15 March 2025 9:03 AM IST
ਜਿਵੇਂ ਹੀ ਪੁਲਿਸ ਨੇ ਉਨ੍ਹਾਂ ਨੂੰ ਘੇਰਿਆ, ਅਪਰਾਧੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਤਿੰਨ ਮੁਲਜ਼ਮ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ