'ਫ੍ਰੈਂਡਸ਼ਿਪ ਡੇ' ਮੌਕੇ ਸਿਤਾਰਿਆਂ ਨੇ ਸਾਂਝੀਆਂ ਕੀਤੀਆਂ ਇਹ ਤਸਵੀਰਾਂ

ਸ਼ਰਧਾ ਕਪੂਰ ਨੇ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਆਪਣੇ ਪਾਲਤੂ ਜਾਨਵਰ ਨਾਲ ਦਿੱਲ ਖਿੱਚਵੀਆਂ ਤਸਵੀਰਾਂ ਸ਼ੇਅਰ ਕਰਕੇ ਆਪਣੇ ਸਾਰੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਪਿਘਲਾ ਦਿੱਤਾ ਹੈ । ਉਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੋਸਤੀ ਦਿਵਸ ਦੀਆਂ ਸ਼ੁਭਕਾਮਨਾਵਾਂ...