ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਅੰਮ੍ਰਿਤਸਰ 'ਚ ਖੁੱਲਿਆ ਦਫਤਰ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਗਈ ਕਮੇਟੀ ਵੱਲੋਂ ਬੀਤੇ ਦਿਨ 18 ਮਾਰਚ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਅੱਜ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ...