ਸਿੱਖ ਕਦੀ ਵੀ ਗਿੱਦੜਾਂ ਨੂੰ ਵੋਟ ਨਹੀਂ ਪਾਉਣਗੇ : ਮਨਜੀਤ ਸਿੰਘ ਜੀਕੇ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀਕੇ ਅੱਜ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਣ ਦੇ ਲਈ ਪਹੁੰਚੇ। ਮਨਜੀਤ ਸਿੰਘ ਜੀਕੇ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ...