26 April 2025 8:33 PM IST
ਜ਼ਿਲ੍ਹਾ ਤਰਨਤਾਰਨ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ, ਜਿਵੇਂ ਹੀ ਇਹ ਖ਼ਬਰ ਪਰਿਵਾਰਕ ਮੈਂਬਰਾਂ ਕੋਲ ਪੁੱਜੀ ਤਾਂ ਸਾਰੇ ਪਰਿਵਾਰ...