ਵਿਵਾਦਾਂ ਤੋਂ ਬਾਅਦ ਹੋ ਰਹੀ ਕੰਗਨਾ ਦੀ ਐਮਰਜੈਂਸੀ ਫਿਲਮ ਰਿਲੀਜ਼

ਕੰਗਨਾ ਰਣੌਤ ਦੀ ਫਿਲਮ 17 ਜਨਵਰੀ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ, ਜਿਸ 'ਚ ਕੰਗਨਾ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਸ ਫਿਲਮ ਦਾ ਜਦੋਂ ਟ੍ਰੇਲਰ ਰਿਲੀਜ਼ ਹੋਇਆ ਸੀ ਤਾਂ ਬਹੁਤ...